Sunday, 9 July 2017

ਗਿਆਨੀ ਪ੍ਰਤਾਪ ਸਿੰਘ ਸੱਚਖੰਡ ਹਜੂਰ ਸਾਹਿਬ ਵਾਲਿਆਂ ਨੇ ਯੁਵਰਾਜ ਰਣਇੰਦਰ ਸਿੰਘ ਨੂੰ ਕੀਤਾ ਸਨਮਾਨਿਤ

ਯੁਵਰਾਜ ਰਣਇੰਦਰ ਸਿੰਘ ਨੂੰ ਸਨਮਾਨਿਤ ਕਰਦੇ ਗਿਆਨੀ ਪ੍ਰਤਾਪ ਸਿੰਘ, ਅਮਰਜੀਤ ਸਿੰਘ ਟਿੱਕਾ ਅਤੇ ਹੋਰ
ਯੁਵਰਾਜ ਰਣਇੰਦਰ ਸਿੰਘ ਨੂੰ ਸਨਮਾਨਿਤ ਕਰਦੇ ਗਿਆਨੀ ਪ੍ਰਤਾਪ ਸਿੰਘ, ਅਮਰਜੀਤ ਸਿੰਘ ਟਿੱਕਾ ਅਤੇ ਹੋਰ
ਲੁਧਿਆਣਾ 09 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਸੱਚਖੰਡ ਹਜੂਰ ਸਾਹਿਬ ਵਾਲਿਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁੱਤਰ ਯੁਵਰਾਜ ਰਣਇੰਦਰ ਸਿੰਘ ਨੂੰ ਰਾਇਫਲ ਐਸੋਸੀਏਸ਼ਨ ਆਫ ਇੰਡੀਆ ਦੇ ਮੁੜ ਪ੍ਰਧਾਨ ਬਣਨ ਤੇ ਵਿਸ਼ੇਸ ਤੋਰ ਤੇ ਸ੍ਰੀ ਸਾਹਿਬ, ਸਿਰੋਪਾਉ ਅਤੇ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ।

ਗਿਆਨੀ ਪ੍ਰਤਾਪ ਸਿੰਘ ਨੇ ਯੁਵਰਾਜ ਰਣਇੰਦਰ ਸਿੰਘ ਦੇ ਰਾਇਫਲ ਐਸੋਸੀਏਸ਼ਨ ਆਫ ਇੰਡੀਆ ਦੇ ਮੁੜ ਪ੍ਰਧਾਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਵੀ ਵਿਸ਼ੇਸ ਤੋਰ ਤੇ ਹਾਜਰ ਸਨ।
Share This Article with your Friends

0 comments: