Showing posts with label ਬਿਜਲੀ ਵਿਭਾਗ. Show all posts
Showing posts with label ਬਿਜਲੀ ਵਿਭਾਗ. Show all posts

Sunday, 18 June 2017

ਦਾਖਾ ਅਤੇ ਬਾਵਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੇਨੂੰ ਪ੍ਰਸ਼ਾਦ ਨਾਲ ਕੀਤੀ ਮੁਲਾਕਾਤ

ਦਾਖਾ ਅਤੇ ਬਾਵਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੇਨੂੰ ਪ੍ਰਸ਼ਾਦ ਨਾਲ ਕੀਤੀ ਮੁਲਾਕਾਤ

ਦਾਖਾ ਅਤੇ ਬਾਵਾ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੇਨੂੰ ਪ੍ਰਸ਼ਾਦ ਨੂੰ ਮਿਲਦੇ ਹੋਏ
ਲੁਧਿਆਣਾ, 18 ਜੂਨ 2017 (ਮਨੀਸ਼ਾ ਸ਼ਰਮਾਂ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵੇਨੂੰ ਪ੍ਰਸ਼ਾਦ ਨਾਲ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਬਾਵਾ ਨੇ ਚੰਡੀਗੜ ਵਿਖੇ ਮੁਲਾਕਾਤ ਕੀਤੀ ਅਤੇ ਬਿਜਲੀ ਦੀ ਸਪਲਾਈ ਸਬੰਧੀ ਵਿਚਾਰਾਂ ਕੀਤੀਆਂ।

Friday, 2 June 2017

ਇੰਜਨੀਅਰ ਅਮਰਜੀਤ ਸਿੰਘ ਗਰੇਵਾਲ ਦੀ ਸੇਵਾ ਮੁਕਤੀ ਮੌਕੇ ਹੋਇਆ ਵਿਸ਼ੇਸ਼ ਸਨਮਾਨ

ਇੰਜਨੀਅਰ ਅਮਰਜੀਤ ਸਿੰਘ ਗਰੇਵਾਲ ਦੀ ਸੇਵਾ ਮੁਕਤੀ ਮੌਕੇ ਹੋਇਆ ਵਿਸ਼ੇਸ਼ ਸਨਮਾਨ

ਲੁਧਿਆਣਾ, 02 ਜੂਨ 2017 (ਨੀਲ ਕਮਲ ਸੋਨੂੰ): ਬਿਜਲੀ ਵਿਭਾਗ ਵਿੱਚ ਨਿਧੱੜਕ ਅਫ਼ਸਰ ਵਜੋਂ ਜਾਣੇ ਜਾਂਦੇ ਵਧੀਕ ਨਿਗਰਾਨ ਇੰਜਨੀਅਰ ਇੰਜ:ਅਮਰਜੀਤ ਸਿੰਘ ਗਰੇਵਾਲ ਬਿਜਲੀ ਮਹਿਕਮੇਂ ਵਿੱਚ ਆਪਣੀ 30 ਸਾਲਾਂ ਦੀ ਸ਼ਾਨਦਾਰ ਸੇਵਾ ਨਿਭਾਉਣ ਉਪਰੰਤ 31 ਮਈ ਨੂੰ ਸੰਚਾਲਨ ਮੰਡਲ ਲਲਤੋਂ ਕਲਾਂ ਤੋਂ ਸੇਵਾ ਮੁਕਤ ਹੋ ਗਏ। ਉਹਨਾਂ ਵੱਲੋਂ ਬਿਜਲੀ ਵਿਭਾਗ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਬਦਲੇ ਕੇਂਦਰੀ ਜੋਨ ਲੁਧਿਆਣਾ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸਥਾਨਕ ਰਾਇਲ ਰਿਜ਼ੋਰਟਸ ਵਿਖੇ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।